ਮੀਕਾਹ 1:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ਼ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ, ਕਿਉਂ ਜੋ ਉਹ ਤੇਰੇ ਕੋਲੋਂ ਗੁਲਾਮੀ ਵਿੱਚ ਚਲੇ ਜਾਣਗੇ। Viz kapitolaਪਵਿੱਤਰ ਬਾਈਬਲ O.V. Bible (BSI)16 ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਦਾ ਗੰਜ ਉਕਾਬ ਵਾਂਙੁ ਵਧਾ, ਕਿਉਂ ਜੋ ਓਹ ਤੈਥੋਂ ਅਸੀਰੀ ਵਿੱਚ ਜਾਣਗੇ।। Viz kapitolaਪਵਿੱਤਰ ਬਾਈਬਲ16 ਕਿਉਂ ਕਿ ਤੁਸੀਂ ਆਪਣੇ ਪਿਆਰੇ ਬੱਚਿਆਂ ਲਈ ਪਿੱਟੋਂਗੇ। ਉਕਾਬ ਵਾਂਗ ਆਪਣੇ ਸਿਰ ਮੁਨਾ ਕੇ ਗੰਜੇ ਹੋ ਜਾਵੋ ਤੇ ਆਪਣਾ ਸੋਗ ਪ੍ਰਗਟਾਵੋ ਕਿਉਂ ਕਿ ਤੁਹਾਡੇ ਬੱਚੇ ਤੁਹਾਡੇ ਕੋਲੋਂ ਲੈ ਲਏ ਜਾਣਗੇ। Viz kapitola |