Online Bible

- Reklamy -




ਮੀਕਾਹ 1:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇਸ ਲਈ ਮੈਂ ਸਾਮਰਿਯਾ ਨੂੰ ਮੈਦਾਨ ਵਿੱਚ ਮਲਬੇ ਦਾ ਢੇਰ ਬਣਾਵਾਂਗਾ, ਅੰਗੂਰੀ ਬਾਗ਼ ਲਾਉਣ ਦੇ ਲਈ, ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ, ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਤਾਂ ਮੈਂ ਸਾਮਰਿਯਾ ਨੂੰ ਰੜ ਦਾ ਢੇਰ ਬਣਾਵਾਂਗਾ, ਅੰਗੂਰੀ ਬਾਗਾਂ ਦੇ ਲਾਉਣ ਦੇ ਲਈ, ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ, ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ।

Viz kapitola kopírovat

ਪਵਿੱਤਰ ਬਾਈਬਲ

6 ਇਸੇ ਲਈ, ਸਾਮਰਿਯਾ ਨੂੰ ਮੈਂ ਖੇਤ ਵਿੱਚਲੀ ਰੂੜੀ ਦਾ ਢੇਰ ਬਣਾ ਦੇਵਾਂਗਾ, ਜੋ ਅੰਗੂਰਾਂ ਦੇ ਬੀਜੇ ਜਾਣ ਲਈ ਤਿਆਰ ਹੈ। ਮੈਂ ਉਸ ਦੇ ਪੱਥਰ ਨੂੰ ਹੇਠਾਂ ਵਾਦੀ ਅੰਦਰ ਡੋਲ੍ਹਾਂਗਾ ਅਤੇ ਸ਼ਹਿਰ ਦੀ ਨੀਹ ਨੂੰ ਨੰਗਾ ਕਰ ਦਿਆਂਗਾ।

Viz kapitola kopírovat




ਮੀਕਾਹ 1:6

Následuj nás:

Reklamy


Reklamy