Online Bible

- Reklamy -




ਮੀਕਾਹ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਸ ਦੀਆਂ ਸਾਰੀਆਂ ਮੂਰਤੀਆਂ ਚੂਰ-ਚੂਰ ਕੀਤੀਆਂ ਜਾਣਗੀਆਂ, ਅਤੇ ਜੋ ਕੁਝ ਉਸ ਦੇ ਵੇਸ਼ਵਾਗਿਰੀ ਨਾਲ ਕਮਾਇਆ ਹੈ, ਉਹ ਅੱਗ ਵਿੱਚ ਸਾੜਿਆ ਜਾਵੇਗਾ, ਅਤੇ ਉਸ ਦੇ ਸਾਰੇ ਬੁੱਤ ਮੈਂ ਬਰਬਾਦ ਕਰਾਂਗਾ, ਕਿਉਂ ਜੋ ਉਸ ਨੇ ਉਨ੍ਹਾਂ ਨੂੰ ਵੇਸ਼ਵਾਗਿਰੀ ਤੋਂ ਜਮਾਂ ਕੀਤਾ ਹੈ, ਅਤੇ ਉਹ ਫੇਰ ਵੇਸ਼ਵਾਗਿਰੀ ਵਿੱਚ ਮੁੜ ਜਾਣਗੇ!

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਉਸ ਦੀਆਂ ਸਾਰੀਆਂ ਮੂਰਤੀਆਂ ਚੂਰ ਚੂਰ ਕੀਤੀਆਂ ਜਾਣਗੀਆਂ, ਉਸ ਦੀਆਂ ਸਾਰੀਆਂ ਖਰਚੀਆਂ ਅੱਗ ਵਿੱਚ ਸਾੜੀਆਂ ਜਾਣਗੀਆਂ, ਅਤੇ ਉਸ ਦੇ ਸਾਰੇ ਬੁੱਤ ਮੈਂ ਬਰਬਾਦ ਕਰਾਂਗਾ, ਕਿਉਂ ਜੋ ਉਸ ਨੇ ਉਨ੍ਹਾਂ ਨੂੰ ਬੇਸਵਾ ਦੀ ਖਰਚੀ ਤੋਂ ਜਮਾ ਕੀਤਾ, ਅਤੇ ਓਹ ਬੇਸਵਾ ਦੀ ਖਰਚੀ ਨੂੰ ਮੁੜ ਜਾਣਗੇ!

Viz kapitola kopírovat

ਪਵਿੱਤਰ ਬਾਈਬਲ

7 ਇਸਦੇ ਸਾਰੇ ਪੱਥਰ ਦੇ ਬੁੱਤ ਤੋਂੜੇ ਜਾਣਗੇ। ਇਸਦੇ ਮੰਦਰ ਦੀਆਂ ਸਾਰੀਆਂ ਸੁਗਾਤਾਂ ਅੱਗ ਵਿੱਚ ਸਾੜੀਆਂ ਜਾਣਗੀਆਂ। ਮੈਂ ਉਸ ਦੇ ਸਾਰੇ ਝੂਠੇ ਦੇਵਤਿਆਂ ਨੂੰ ਤਬਾਹ ਕਰ ਦਿਆਂਗਾ। ਕਿਉਂ ਕਿ ਸਾਮਰਿਯਾ ਵੇਸ਼ਵਾਵਾਂ ਦੀਆਂ ਤਨਖਾਹਾਂ ਲੈ ਕੇ ਅਮੀਰ ਬਣ ਗਿਆ। ਇਸ ਲਈ ਉਨ੍ਹਾਂ ਲੋਕਾਂ ਤੋਂ ਸਾਰੀਆਂ ਚੀਜ਼ਾਂ ਲੈ ਲਈਆਂ ਜਾਣਗੀਆਂ ਜੋ ਮੇਰੇ ਨਾਲ ਵਫ਼ਾਦਾਰ ਨਹੀਂ ਹਨ।

Viz kapitola kopírovat




ਮੀਕਾਹ 1:7

Následuj nás:

Reklamy


Reklamy