ਮੀਕਾਹ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਸ ਦਾ ਫੱਟ ਅਸਾਧ ਹੈ, ਬਿਪਤਾ ਤਾਂ ਯਹੂਦਾਹ ਤੱਕ ਆ ਗਈ ਹੈ, ਉਹ ਮੇਰੀ ਪਰਜਾ ਦੇ ਫਾਟਕ ਤੱਕ, ਸਗੋਂ ਯਰੂਸ਼ਲਮ ਤੱਕ ਪਹੁੰਚੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)9 ਉਸ ਦਾ ਫੱਟ ਅਸਾਧ ਹੈ, ਉਹ ਤਾਂ ਯਹੂਦਾਹ ਤੀਕ ਆਇਆ ਹੈ, ਉਹ ਮੇਰੀ ਪਰਜਾ ਤੇ ਫਾਟਕ ਤੀਕ ਯਰੂਸ਼ਲਮ ਤੀਕ ਅੱਪੜਿਆ ਹੈ।। Viz kapitolaਪਵਿੱਤਰ ਬਾਈਬਲ9 ਸਾਮਰਿਯਾ ਦਾ ਜਖਮ ਅਸਾਧ ਹੈ ਉਸਦਾ ਰੋਗ (ਪਾਪ) ਯਹੂਦਾਹ ਤੱਕ ਫ਼ੈਲਿਆ ਹੈ ਇਸਦਾ ਰੋਗ ਮੇਰੇ ਲੋਕਾਂ ਦੇ ਸ਼ਹਿਰ ਦੇ ਫ਼ਾਟਕ ਤੀਕ ਪੁੱਜ ਗਿਆ ਹੈ ਅਤੇ ਇਹ ਸਾਰੇ ਯਰੂਸ਼ਲਮ ਦੇ ਰਾਹ ਤੀਕ ਫ਼ੈਲ ਗਿਆ ਹੈ। Viz kapitola |