ਮਰਕੁਸ ਦੀ ਇੰਜੀਲ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ, Viz kapitolaਪਵਿੱਤਰ ਬਾਈਬਲ O.V. Bible (BSI)2 ਜਿਹਾ ਯਸਾਯਾਹ ਨਬੀ ਵਿੱਚ ਲਿਖਿਆ ਹੈ ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਘੱਲਦਾ ਹਾਂ ਜੋ ਤੇਰਾ ਰਸਤਾ ਤਿਆਰ ਕਰੇਗਾ, Viz kapitolaਪਵਿੱਤਰ ਬਾਈਬਲ (Revised Common Language North American Edition)2 ਯਸਾਯਾਹ ਨਬੀ ਦੀ ਪੁਸਤਕ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ, “ਦੇਖ, ਮੈਂ ਤੇਰੇ ਅੱਗੇ ਆਪਣੇ ਦੂਤ ਨੂੰ ਭੇਜ ਰਿਹਾ ਹਾਂ, ਜਿਹੜਾ ਤੇਰਾ ਰਾਹ ਤਿਆਰ ਕਰੇਗਾ । Viz kapitolaਪੰਜਾਬੀ ਮੌਜੂਦਾ ਤਰਜਮਾ2 ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਲਿਖਤ ਵਿੱਚ ਲਿਖਿਆ ਹੋਇਆ ਹੈ: “ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਗਾ” Viz kapitolaPunjabi Standard Bible2 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ਵੇਖ, ਮੈਂ ਤੇਰੇ ਅੱਗੇ ਆਪਣੇ ਦੂਤ ਨੂੰ ਭੇਜਦਾ ਹਾਂ, ਜੋ ਤੇਰੇ ਰਾਹ ਨੂੰ ਤਿਆਰ ਕਰੇਗਾ। Viz kapitolaਪਵਿੱਤਰ ਬਾਈਬਲ2 ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ। ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।” Viz kapitola |