Online Bible

- Reklamy -




ਮਰਕੁਸ ਦੀ ਇੰਜੀਲ 1:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

28 ਓਵੇਂ ਹੀ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦੀ ਧੁੰਮ ਪੈ ਗਈ।।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

28 ਇਸ ਤਰ੍ਹਾਂ ਯਿਸੂ ਦੀ ਚਰਚਾ ਹਰ ਥਾਂ ਹੋਣ ਲੱਗੀ ਅਤੇ ਉਹਨਾਂ ਦੀ ਪ੍ਰਸਿੱਧੀ ਸਾਰੇ ਗਲੀਲ ਵਿੱਚ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਫੈਲ ਗਈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

28 ਇਸ ਖ਼ਬਰ ਦੀ ਧੁੰਮ ਤੇਜ਼ੀ ਨਾਲ ਗਲੀਲ ਪ੍ਰਦੇਸ਼ ਦੇ ਆਲੇ-ਦੁਆਲੇ ਸਭ ਜਗ੍ਹਾ ਫੈਲ ਗਈ।

Viz kapitola kopírovat

Punjabi Standard Bible

28 ਇਸ ਤਰ੍ਹਾਂ ਉਸ ਦਾ ਜਸ ਤੇਜੀ ਨਾਲ ਗਲੀਲ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਹਰ ਥਾਂ ਫੈਲ ਗਿਆ।

Viz kapitola kopírovat

ਪਵਿੱਤਰ ਬਾਈਬਲ

28 ਇਉਂ ਗਲੀਲ ਦੇ ਸਾਰੇ ਖੇਤ੍ਰ ਵਿੱਚ ਯਿਸੂ ਬਾਰੇ ਖ਼ਬਰ ਬੜੀ ਤੇਜ਼ੀ ਨਾਲ ਫ਼ੈਲੀ ਗਈ।

Viz kapitola kopírovat




ਮਰਕੁਸ ਦੀ ਇੰਜੀਲ 1:28

Následuj nás:

Reklamy


Reklamy