Online Bible

- Reklamy -




ਮਰਕੁਸ ਦੀ ਇੰਜੀਲ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਉਜਾੜ ਵਿੱਚ ਇੱਕ ਹੋਕਾ ਦੋਣ ਵਾਲੇ ਦੀ ਅਵਾਜ਼, ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

3 ਬੋਲਣ ਵਾਲਾ ਸੁੰਨਸਾਨ ਥਾਂ ਵਿੱਚ ਪੁਕਾਰ ਰਿਹਾ ਹੈ, ਪ੍ਰਭੂ ਦਾ ਰਾਹ ਤਿਆਰ ਕਰੋ । ਉਹਨਾਂ ਦੇ ਰਾਹਾਂ ਨੂੰ ਸਿੱਧੇ ਕਰੋ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

3 “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ”

Viz kapitola kopírovat

Punjabi Standard Bible

3 ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦਾ ਰਾਹ ਤਿਆਰ ਕਰੋ, ਉਸ ਦੇ ਰਸਤਿਆਂ ਨੂੰ ਸਿੱਧੇ ਕਰੋ।”

Viz kapitola kopírovat

ਪਵਿੱਤਰ ਬਾਈਬਲ

3 “ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿਧੇ ਕਰੋ।’”

Viz kapitola kopírovat




ਮਰਕੁਸ ਦੀ ਇੰਜੀਲ 1:3

Následuj nás:

Reklamy


Reklamy