ਮਰਕੁਸ ਦੀ ਇੰਜੀਲ 1:32 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ। Viz kapitolaਪਵਿੱਤਰ ਬਾਈਬਲ O.V. Bible (BSI)32 ਅਤੇ ਸੰਝ ਨੂੰ ਸੂਰਜ ਡੁੱਬ ਗਿਆ ਤਾਂ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਉਸ ਕੋਲ ਲਿਆਏ Viz kapitolaਪਵਿੱਤਰ ਬਾਈਬਲ (Revised Common Language North American Edition)32 ਸ਼ਾਮ ਦੇ ਸਮੇਂ ਸੂਰਜ ਡੁੱਬਣ ਦੇ ਬਾਅਦ ਲੋਕ ਬਹੁਤ ਸਾਰੇ ਰੋਗੀਆਂ ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ, ਯਿਸੂ ਕੋਲ ਲਿਆਏ Viz kapitolaਪੰਜਾਬੀ ਮੌਜੂਦਾ ਤਰਜਮਾ32 ਸ਼ਾਮ ਵੇਲੇ ਸੂਰਜ ਡੁੱਬਣ ਤੋਂ ਬਾਅਦ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਵਿੱਚ ਦੁਸ਼ਟ ਆਤਮਾ ਸਨ ਉਹਨਾਂ ਲੋਕਾਂ ਨੂੰ ਯਿਸ਼ੂ ਦੇ ਕੋਲ ਲਿਆਏ। Viz kapitolaPunjabi Standard Bible32 ਸ਼ਾਮ ਦੇ ਸਮੇਂ ਜਦੋਂ ਸੂਰਜ ਛੁਪ ਗਿਆ ਤਾਂ ਲੋਕ ਸਭ ਰੋਗੀਆਂ ਨੂੰ ਅਤੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਦੁਸ਼ਟ ਆਤਮਾਵਾਂ ਸਨ, ਉਸ ਕੋਲ ਲਿਆਉਣ ਲੱਗੇ Viz kapitolaਪਵਿੱਤਰ ਬਾਈਬਲ32 ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਯਿਸੂ ਕੋਲ ਲਿਆਏ। Viz kapitola |