ਮਰਕੁਸ ਦੀ ਇੰਜੀਲ 1:35 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ। Viz kapitolaਪਵਿੱਤਰ ਬਾਈਬਲ O.V. Bible (BSI)35 ਉਹ ਵੱਡੇ ਤੜਕੇ ਕੁਝ ਰਾਤ ਰਹਿੰਦਿਆ ਉੱਠ ਕੇ ਬਾਹਰ ਨਿੱਕਲਿਆ ਅਰ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ Viz kapitolaਪਵਿੱਤਰ ਬਾਈਬਲ (Revised Common Language North American Edition)35 ਸਵੇਰੇ, ਸੂਰਜ ਨਿਕਲਣ ਤੋਂ ਪਹਿਲਾਂ ਹੀ ਯਿਸੂ ਉੱਠੇ ਅਤੇ ਇਕਾਂਤ ਵਿੱਚ ਚਲੇ ਗਏ । ਉੱਥੇ ਉਹ ਪ੍ਰਾਰਥਨਾ ਕਰਨ ਲੱਗੇ । Viz kapitolaਪੰਜਾਬੀ ਮੌਜੂਦਾ ਤਰਜਮਾ35 ਸਵੇਰੇ ਤੜਕੇ ਹੀ, ਜਦੋਂ ਹਨੇਰਾ ਹੀ ਸੀ, ਯਿਸ਼ੂ ਉੱਠੇ ਅਤੇ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਉੱਥੇ ਉਹ ਪ੍ਰਾਰਥਨਾ ਕਰਨ ਲੱਗੇ। Viz kapitolaPunjabi Standard Bible35 ਫਿਰ ਬਹੁਤ ਤੜਕੇ ਜਦੋਂ ਹਨੇਰਾ ਹੀ ਸੀ, ਉਹ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਇਕਾਂਤ ਥਾਂ 'ਤੇ ਚਲਾ ਗਿਆ ਅਤੇ ਉੱਥੇ ਪ੍ਰਾਰਥਨਾ ਕਰਨ ਲੱਗਾ। Viz kapitolaਪਵਿੱਤਰ ਬਾਈਬਲ35 ਅਗਲੀ ਸਵੇਰ, ਯਿਸੂ ਬੜੀ ਸਵਖਤੇ ਉੱਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇੱਕਾਂਤ ਵਿੱਚ ਜਾਕੇ ਉਸ ਨੇ ਪ੍ਰਾਰਥਨਾ ਕੀਤੀ। Viz kapitola |