ਮਰਕੁਸ ਦੀ ਇੰਜੀਲ 1:37 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)37 ਅਰ ਜਾਂ ਉਨ੍ਹਾਂ ਉਸ ਨੂੰ ਲੱਭ ਲਿਆ ਤਾਂ ਉਹ ਨੂੰ ਕਿਹਾ, ਤੈਨੂੰ ਸੱਭੇ ਭਾਲਦੇ ਹਨ Viz kapitolaਪਵਿੱਤਰ ਬਾਈਬਲ (Revised Common Language North American Edition)37 ਜਦੋਂ ਉਹਨਾਂ ਨੇ ਯਿਸੂ ਨੂੰ ਲੱਭ ਲਿਆ ਤਾਂ ਕਹਿਣ ਲੱਗੇ, “ਸਾਰੇ ਲੋਕ ਤੁਹਾਨੂੰ ਲੱਭ ਰਹੇ ਹਨ ।” Viz kapitolaਪੰਜਾਬੀ ਮੌਜੂਦਾ ਤਰਜਮਾ37 ਉਹਨਾਂ ਨੂੰ ਲੱਭ ਕੇ ਉਹ ਕਹਿਣ ਲੱਗੇ, “ਸਾਰੇ ਤੁਹਾਨੂੰ ਲੱਭ ਰਹੇ ਹਨ।” Viz kapitolaPunjabi Standard Bible37 ਜਦੋਂ ਉਹ ਮਿਲ ਗਿਆ ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, “ਸਾਰੇ ਤੈਨੂੰ ਲੱਭ ਰਹੇ ਹਨ।” Viz kapitolaਪਵਿੱਤਰ ਬਾਈਬਲ37 ਜਦੋਂ ਉਨ੍ਹਾਂ ਨੇ ਯਿਸੂ ਨੂੰ ਲੱਭ ਲਿਆ ਤਾਂ ਆਖਣ ਲੱਗੇ, “ਸਭ ਲੋਕ ਤੁਹਾਨੂੰ ਭਾਲ ਰਹੇ ਹਨ।” Viz kapitola |