ਮਰਕੁਸ ਦੀ ਇੰਜੀਲ 1:41 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ। Viz kapitolaਪਵਿੱਤਰ ਬਾਈਬਲ O.V. Bible (BSI)41 ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਲੰਮਾ ਕੀਤਾ ਅਰ ਉਹ ਨੂੰ ਛੋਹ ਕੇ ਕਿਹਾ, ਮੈਂ ਚਾਹੰਦਾ ਹਾਂ,ਤੂੰ ਸ਼ੁੱਧ ਹੋ ਜਾਹ Viz kapitolaਪਵਿੱਤਰ ਬਾਈਬਲ (Revised Common Language North American Edition)41 ਯਿਸੂ ਨੇ ਤਰਸ ਖਾ ਕੇ ਆਪਣਾ ਹੱਥ ਅੱਗੇ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾ !” Viz kapitolaਪੰਜਾਬੀ ਮੌਜੂਦਾ ਤਰਜਮਾ41 ਤਰਸ ਖਾ ਕੇ ਯਿਸ਼ੂ ਨੇ ਹੱਥ ਵਧਾ ਕੇ ਉਸਨੂੰ ਛੋਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ,” ਤੂੰ ਸ਼ੁੱਧ ਹੋ ਜਾ Viz kapitolaPunjabi Standard Bible41 ਤਦ ਯਿਸੂ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਸ ਨੂੰ ਛੂਹ ਕੇ ਕਿਹਾ,“ਮੈਂ ਚਾਹੁੰਦਾ ਹਾਂ; ਸ਼ੁੱਧ ਹੋ ਜਾ!” Viz kapitolaਪਵਿੱਤਰ ਬਾਈਬਲ41 ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸ ਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।” Viz kapitola |