ਨਹੂਮ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ! Viz kapitolaਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਗੁੱਸਾ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ, ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ! Viz kapitolaਪਵਿੱਤਰ ਬਾਈਬਲ2 ਯਹੋਵਾਹ ਈਰਖਾਲੂ ਅਤੇ ਬਦਲਾਖੋਰ ਪਰਮੇਸ਼ੁਰ ਹੈ। ਉਹ ਦੋਸ਼ੀਆਂ ਨੂੰ ਦੰਡ ਦਿੰਦਾ ਅਤੇ ਉਹ ਬੜਾ ਕਰੋਧਵਾਨ ਹੈ। ਉਹ ਆਪਣੇ ਵੈਰੀਆਂ ਨੂੰ ਸਜ਼ਾ ਦਿੰਦਾ ਹੈ ਅਤੇ ਆਪਣੇ ਵੈਰੀਆਂ ਤੇ ਕਰੋਧਵਾਨ ਰਹਿੰਦਾ ਹੈ। Viz kapitola |