ਨਹੂਮ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯਹੋਵਾਹ ਕ੍ਰੋਧ ਵਿੱਚ ਧੀਰਜਵਾਨ ਅਤੇ ਬਲ ਵਿੱਚ ਮਹਾਨ ਹੈ ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ। ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੂਫ਼ਾਨ ਵਿੱਚ ਹੈ ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹਨ। Viz kapitolaਪਵਿੱਤਰ ਬਾਈਬਲ O.V. Bible (BSI)3 ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਬਲ ਵਿੱਚ ਮਹਾਨ ਹੈ, ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ।। ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੁਫ਼ਾਨ ਵਿੱਚ ਹੈ, ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹੈ। Viz kapitolaਪਵਿੱਤਰ ਬਾਈਬਲ3 ਯਹੋਵਾਹ ਧੀਰਜਵਾਨ ਹੈ ਪਰ ਉਹ ਸ਼ਕਤੀਸ਼ਾਲੀ ਵੀ ਹੈ ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ। ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ। Viz kapitola |