Online Bible

- Reklamy -




ਨਹੂਮ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਸੁਕਾ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁਕਾ ਦਿੰਦਾ ਹੈ, ਬਾਸ਼ਾਨ ਅਤੇ ਕਰਮਲ ਕੁਮਲਾ ਜਾਂਦੇ ਹਨ ਅਤੇ ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਖੁਸ਼ਕ ਕਰ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁੱਕਾ ਦਿੰਦਾ ਹੈ। ਬਾਸ਼ਾਨ ਅਰ ਕਰਮਲ ਕੁਮਲਾ ਜਾਂਦੇ ਹਨ, ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ।

Viz kapitola kopírovat

ਪਵਿੱਤਰ ਬਾਈਬਲ

4 ਯਹੋਵਾਹ ਸਮੁੰਦਰ ਨੂੰ ਝਿੜਕ ਕੇ ਆਖੇਗਾ ਤਾਂ ਉਸ ਦਾ ਨੀਰ ਸੁੱਕ ਜਾਵੇਗਾ। ਉਹ ਸਾਰੇ ਦਰਿਆਵਾਂ ਨੂੰ ਸੁਕਾਅ ਦੇਵੇਗਾ। ਬਾਸ਼ਾਨ ਅਤੇ ਕਰਮਲ ਦੀਆਂ ਜਰੱਖੇਜ਼ ਧਰਤੀਆਂ ਸੁੱਕ ਸੜ ਜਾਂਦੀਆਂ ਹਨ। ਲਬਾਨੋਨ ਦੇ ਫ਼ੁੱਲ ਮੁਰਝਾਅ ਜਾਂਦੇ ਹਨ।

Viz kapitola kopírovat




ਨਹੂਮ 1:4

Následuj nás:

Reklamy


Reklamy