ਨਹੂਮ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਰਬਤ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)5 ਪਹਾੜ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪੰਘਰ ਜਾਂਦੇ ਹਨ, ਧਰਤੀ ਉਹ ਦੇ ਅੱਗੋਂ ਉਭਰ ਜਾਂਦੀ ਹੈ, ਨਾਲੇ ਜਗਤ ਅਰ ਉਸ ਦੇ ਸਾਰੇ ਵਾਸੀ ਵੀ।। Viz kapitolaਪਵਿੱਤਰ ਬਾਈਬਲ5 ਯਹੋਵਾਹ ਆਵੇਗਾ ਪਹਾੜ ਡਰ ਨਾਲ ਕੰਬਣਗੇ ਅਤੇ ਟਿੱਲੇ ਪਿੰਘਰ ਜਾਣਗੇ। ਯਹੋਵਾਹ ਆਵੇਗਾ ਤਾਂ ਧਰਤੀ ਭੈਅ ਨਾਲ ਕੰਬੇਗੀ। ਸਿਰਫ਼ ਧਰਤੀ ਹੀ ਨਹੀਂ ਸਗੋਂ ਸਾਰੀ ਦੁਨੀਆਂ ਤੇ ਧਰਤੀ ਤੇ ਵੱਸਦੇ ਸਭ ਜੀਅ ਭੈਭੀਤ ਹੋਣਗੇ। Viz kapitola |