ਨਹੂਮ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤੁਸੀਂ ਯਹੋਵਾਹ ਦੇ ਵਿਰੁੱਧ ਕਿਹੜੀ ਯੋਜਨਾ ਬਣਾਉਂਦੇ ਹੋ? ਉਹ ਉਸਦਾ ਪੂਰਾ ਅੰਤ ਕਰ ਦੇਵੇਗਾ, ਬਿਪਤਾ ਦੂਜੀ ਵਾਰੀ ਨਾ ਉੱਠੇਗੀ! Viz kapitolaਪਵਿੱਤਰ ਬਾਈਬਲ O.V. Bible (BSI)9 ਤੁਸੀਂ ਯਹੋਵਾਹ ਦੇ ਵਿਰੁੱਧ ਕਿਹੜੀ ਜੁਗਤੀ ਸੋਚਦੇ ਹੋ? ਉਹ ਪੂਰਾ ਅੰਤ ਕਰ ਦੇਵੇਗਾ, ਬਿਪਤਾ ਦੂਜੀ ਵਾਰੀ ਨਾ ਉੱਠੇਗੀ! Viz kapitolaਪਵਿੱਤਰ ਬਾਈਬਲ9 ਤੁਸੀਂ ਯਹੋਵਾਹ ਦੇ ਖਿਲਾਫ਼ ਵਿਉਂਤਾਂ ਕਿਉਂ ਬਣਾ ਰਹੇ ਹੋ? ਉਹ ਸਤਿਆਨਾਸ ਕਰ ਦੇਵੇਗਾ। ਮੁਸੀਬਤ ਦੂਸਰੀ ਵਾਰ ਨਹੀਂ ਆਵੇਗੀ। Viz kapitola |