Online Bible

- Reklamy -




ਗਿਣਤੀ 1:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮਿਲਾਪ ਵਾਲੇ ਤੰਬੂ ਵਿੱਚ ਯਹੋਵਾਹ ਨੇ ਮੂਸਾ ਨੂੰ ਕਿਹਾ

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਉਨ੍ਹਾਂ ਦੇ ਮਿਸਰ ਦੇਸ ਤੋਂ ਨਿਕਲਣ ਦੇ ਪਿੱਛੋਂ ਦੂਜੇ ਵਰਹੇ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਮੂਸਾ ਨੂੰ ਬੋਲਿਆ

Viz kapitola kopírovat

ਪਵਿੱਤਰ ਬਾਈਬਲ

1 ਯਹੋਵਾਹ ਨੇ ਮੰਡਲੀ ਵਾਲੇ ਤੰਬੂ ਵਿੱਚ ਮੂਸਾ ਨਾਲ ਗੱਲ ਕੀਤੀ। ਇਹ ਸੀਨਈ ਦੇ ਮਰੂਥਲ ਵਿੱਚ ਸੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਤੋਂ ਮਗਰੋਂ ਦੂਸਰੇ ਸਾਲ ਦੇ ਦੂਸਰੇ ਮਹੀਨੇ ਦੇ ਪਹਿਲੇ ਦਿਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ:

Viz kapitola kopírovat




ਗਿਣਤੀ 1:1

Následuj nás:

Reklamy


Reklamy