ਗਿਣਤੀ 1:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ। Viz kapitolaਪਵਿੱਤਰ ਬਾਈਬਲ O.V. Bible (BSI)19 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਉਸ ਨੇ ਸੀਨਈ ਦੀ ਉਜੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ।। Viz kapitolaਪਵਿੱਤਰ ਬਾਈਬਲ19 ਮੂਸਾ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ ਮੂਸਾ ਨੇ ਉਨ੍ਹਾਂ ਲੋਕਾਂ ਦੀ ਗਿਣਤੀ ਕੀਤੀ ਜਦੋਂ ਉਹ ਸੀਨਈ ਮਾਰੂਥਲ ਅੰਦਰ ਹੀ ਸਨ। Viz kapitola |