ਗਿਣਤੀ 1:30 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਜ਼ਬੂਲੁਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। Viz kapitolaਪਵਿੱਤਰ ਬਾਈਬਲ O.V. Bible (BSI)30 ਜ਼ਬੂਲੁਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ Viz kapitolaਪਵਿੱਤਰ ਬਾਈਬਲ30 ਉਨ੍ਹਾਂ ਨੇ ਜ਼ਬੂਲੁਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ ਉਨ੍ਹਾਂ ਸਾਰਿਆਂ ਆਦਮੀਆ ਦੇ ਨਾਮਾ ਦੀ ਸੂਚੀ ਤਿਆਰ ਕੀਤੀ ਗਈ ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। Viz kapitola |