Online Bible

- Reklamy -




ਗਿਣਤੀ 1:32 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਯੂਸੁਫ਼ ਦੇ ਪੁੱਤਰ ਇਫ਼ਰਾਈਮ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

32 ਯੂਸੁਫ ਦੇ ਪੁੱਤ੍ਰ ਅਫ਼ਰਾਈਮ ਦੇ ਪੁੱਤ੍ਰਾਂ ਦੀ ਵੰਸਾਉਲੀਆਂ ਆਪਣੀ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ

Viz kapitola kopírovat

ਪਵਿੱਤਰ ਬਾਈਬਲ

32 ਉਨ੍ਹਾਂ ਨੇ ਅਫ਼ਰਾਈਮ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। (ਅਫ਼ਰਾਈਮ ਯੂਸੁਫ਼ ਦਾ ਪੁੱਤਰ ਸੀ।) ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।

Viz kapitola kopírovat




ਗਿਣਤੀ 1:32

Následuj nás:

Reklamy


Reklamy