ਗਿਣਤੀ 1:36 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਬਿਨਯਾਮੀਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। Viz kapitolaਪਵਿੱਤਰ ਬਾਈਬਲ O.V. Bible (BSI)36 ਬਿਨਯਾਮੀਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ Viz kapitolaਪਵਿੱਤਰ ਬਾਈਬਲ36 ਉਨ੍ਹਾਂ ਨੇ ਬਿਨਯਾਮੀਨ ਦੇ ਪਰਿਵਾਰ ਦੇ ਮਸੂਹ ਦੀ ਗਿਣਤੀ ਕੀਤੀ ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। Viz kapitola |