ਗਿਣਤੀ 1:38 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਦਾਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। Viz kapitolaਪਵਿੱਤਰ ਬਾਈਬਲ O.V. Bible (BSI)38 ਦਾਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁੱਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ Viz kapitolaਪਵਿੱਤਰ ਬਾਈਬਲ38 ਉਨ੍ਹਾਂ ਨੇ ਦਾਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। Viz kapitola |