ਗਿਣਤੀ 1:42 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਨਫ਼ਤਾਲੀ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। Viz kapitolaਪਵਿੱਤਰ ਬਾਈਬਲ O.V. Bible (BSI)42 ਨਫ਼ਤਾਲੀ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁੱਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ Viz kapitolaਪਵਿੱਤਰ ਬਾਈਬਲ42 ਉਨ੍ਹਾਂ ਨੇ ਨਫ਼ਤਾਲੀ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। Viz kapitola |