ਗਿਣਤੀ 1:45 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਸੋ ਉਹ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਸਾਲਾਂ ਜਾਂ ਉਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਯੁੱਧ ਕਰਨ ਦੇ ਯੋਗ ਸਨ। Viz kapitolaਪਵਿੱਤਰ ਬਾਈਬਲ O.V. Bible (BSI)45 ਸੋ ਓਹ ਸਾਰੇ ਜਿਹੜੇ ਇਸਰਾਲੀਆਂ ਵਿੱਚੋਂ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਜੁੱਧ ਲਈ ਨਿੱਕਲਦੇ ਸਨ Viz kapitolaਪਵਿੱਤਰ ਬਾਈਬਲ45 ਉਨ੍ਹਾਂ ਨੇ ਹਰ ਉਸ ਆਦਮੀ ਦੀ ਗਿਣਤੀ ਕੀਤੀ। ਜਿਹੜਾ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦਾ ਸੀ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸੀ। ਹਰੇਕ ਆਦਮੀ, ਉਸ ਦੇ ਪਰਿਵਾਰ-ਸਮੂਹ ਦੇ ਨਾਲ ਦਰਜ਼ ਕੀਤਾ ਗਿਆ। Viz kapitola |