ਗਿਣਤੀ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ। Viz kapitolaਪਵਿੱਤਰ ਬਾਈਬਲ O.V. Bible (BSI)5 ਅਰ ਉਨ੍ਹਾਂ ਮਨੁੱਖਾਂ ਦੇ ਨਾਉਂ ਜਿਹੜੇ ਤੁਹਾਡੇ ਨਾਲ ਖੜੇ ਹੋਣਗੇ ਏਹ ਹਨ, ਰਊਬੇਨ ਲਈ ਸ਼ਦੇਉਰ ਦਾ ਪੁੱਤ੍ਰ ਅਲੀਸੂਰ Viz kapitolaਪਵਿੱਤਰ ਬਾਈਬਲ5 ਜਿਹੜੇ ਆਦਮੀ ਤੁਹਾਡਾ ਸਾਥ ਦੇਣਗੇ ਅਤੇ ਤੁਹਾਡੀ ਸਹਾਇਤਾ ਕਰਨਗੇ ਉਨ੍ਹਾਂ ਦੇ ਨਾਮ ਇਹ ਹਨ: ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ ਸ਼ਦੇਊਰ ਦਾ ਪੁੱਤਰ ਅਲੀਸੂਰ: Viz kapitola |