Online Bible

- Reklamy -




ਗਿਣਤੀ 1:51 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

51 ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

51 ਜਦ ਡੇਹਰੇ ਦਾ ਕੂਚ ਹੋਵੇ ਤਾਂ ਲੇਵੀ ਉਸ ਨੂੰ ਲਾਹੁਣ ਅਰ ਜਦ ਡੇਹਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜਾ ਕਰਨ ਪਰ ਓਪਰਾ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ

Viz kapitola kopírovat

ਪਵਿੱਤਰ ਬਾਈਬਲ

51 ਜਦੋਂ ਕਦੇ ਵੀ ਪਵਿੱਤਰ ਤੰਬੂ ਨੂੰ ਕਿਤੇ ਲਿਜਾਣਾ ਪਵੇ ਤਾਂ ਇਹ ਗੱਲ ਲੇਵੀ ਦੇ ਆਦਮੀਆਂ ਨੂੰ ਕਰਨੀ ਚਾਹੀਦੀ ਹੈ। ਉਹੀ ਉਹ ਲੋਕ ਹਨ ਜਿਹੜੇ ਪਵਿੱਤਰ ਤੰਬੂ ਦੀ ਦੇਖ-ਭਾਲ ਕਰਨਗੇ। ਜੇ ਕੋਈ ਅਜਿਹਾ ਆਦਮੀ ਜਿਹੜਾ ਲੇਵੀ ਦੇ ਪਰਿਵਾਰ ਵਿੱਚੋਂ ਨਹੀਂ ਹੈ ਅਤੇ ਤੰਬੂ ਦੀ ਦੇਖ-ਭਾਲ ਕਰਨ ਦੀ ਕੋਸ਼ਿਸ਼ ਕਰਦਾ ਹੈ। ਤਾਂ ਉਸ ਨੂੰ ਅਵੱਸ਼ ਹੀ ਮਾਰ ਦੇਣਾ ਚਾਹੀਦਾ ਹੈ।

Viz kapitola kopírovat




ਗਿਣਤੀ 1:51

Následuj nás:

Reklamy


Reklamy