ਫਿਲੇਮੋਨ 1:21 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਤੇਰੀ ਆਗਿਆਕਾਰੀ ਉੱਤੇ ਭਰੋਸਾ ਰੱਖ ਕੇ ਮੈਂ ਤੈਨੂੰ ਲਿਖਿਆ ਹੈ, ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵੱਧ ਕਰੇਂਗਾ। Viz kapitolaਪਵਿੱਤਰ ਬਾਈਬਲ O.V. Bible (BSI)21 ਤੇਰੀ ਆਗਿਆਕਾਰੀ ਉੱਤੇ ਭਰੋਸਾ ਰਖ ਕੇ ਮੈਂ ਤੈਨੂੰ ਲਿਖਿਆ ਹੈ ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵਧੀਕ ਕਰੇਂਗਾ Viz kapitolaਪਵਿੱਤਰ ਬਾਈਬਲ (Revised Common Language North American Edition)21 ਤੇਰੀ ਆਗਿਆ ਪਾਲਣਾ ਦੇ ਉੱਤੇ ਭਰੋਸਾ ਕਰ ਕੇ ਮੈਂ ਇਹ ਲਿਖਦਾ ਹਾਂ ਕਿ ਹੁਣ ਜੋ ਕੁਝ ਮੈਂ ਕਹਿ ਰਿਹਾ ਹਾਂ ਤੂੰ ਉਸ ਤੋਂ ਵੀ ਵੱਧ ਕੇ ਕਰੇਂਗਾ । Viz kapitolaਪੰਜਾਬੀ ਮੌਜੂਦਾ ਤਰਜਮਾ21 ਤੇਰੀ ਆਗਿਆਕਾਰੀ ਦਾ ਯਕੀਨ ਹੈ, ਇਸ ਕਰਕੇ ਮੈਂ ਤੈਨੂੰ ਇਹ ਲਿਖਿਆ ਹੈ, ਇਹ ਜਾਣਦੇ ਹੋਏ ਕਿ ਜੋ ਕੁਝ ਮੈਂ ਤੈਨੂੰ ਆਖਦਾ ਹਾਂ ਤੂੰ ਮੇਰੇ ਤੋਂ ਕਿਤੇ ਵੱਧ ਕੇ ਕਰੇਂਗਾ। Viz kapitolaPunjabi Standard Bible21 ਮੈਂ ਤੇਰੀ ਆਗਿਆਕਾਰੀ ਉੱਤੇ ਭਰੋਸਾ ਕਰਕੇ ਤੈਨੂੰ ਲਿਖ ਰਿਹਾ ਹਾਂ, ਕਿਉਂਕਿ ਮੈਂ ਜਾਣਦਾ ਹਾਂ ਕਿ ਜੋ ਮੈਂ ਕਹਿੰਦਾ ਹਾਂ ਤੂੰ ਉਸ ਤੋਂ ਵੀ ਵਧਕੇ ਕਰੇਂਗਾ। Viz kapitolaਪਵਿੱਤਰ ਬਾਈਬਲ21 ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵੱਧ ਕਰੋਂਗੇ। Viz kapitola |