ਫਿਲੇਮੋਨ 1:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ, Viz kapitolaਪਵਿੱਤਰ ਬਾਈਬਲ O.V. Bible (BSI)23 ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ ਤੇਰੀ ਸੁਖ ਸਾਂਦ ਪੁੱਛਦਾ ਹੈ Viz kapitolaਪਵਿੱਤਰ ਬਾਈਬਲ (Revised Common Language North American Edition)23 ਇਪਫ਼ਰਾਸ ਜਿਹੜਾ ਮੇਰੇ ਨਾਲ ਇਸ ਸਮੇਂ ਮਸੀਹ ਯਿਸੂ ਦੀ ਖ਼ਾਤਰ ਕੈਦ ਵਿੱਚ ਹੈ, Viz kapitolaਪੰਜਾਬੀ ਮੌਜੂਦਾ ਤਰਜਮਾ23 ਇਪਫ੍ਰਾਸ, ਮਸੀਹ ਯਿਸ਼ੂ ਵਿੱਚ ਮੇਰਾ ਸਾਥੀ ਕੈਦੀ, ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। Viz kapitolaPunjabi Standard Bible23 ਇਪਫ੍ਰਾਸ ਜਿਹੜਾ ਮਸੀਹ ਯਿਸੂ ਵਿੱਚ ਮੇਰਾ ਸੰਗੀ ਕੈਦੀ ਹੈ, ਤੈਨੂੰ ਸਲਾਮ ਕਹਿੰਦਾ ਹੈ Viz kapitolaਪਵਿੱਤਰ ਬਾਈਬਲ23 ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ। Viz kapitola |