ਫਿਲੇਮੋਨ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)7 ਕਿਉਂ ਜੋ ਹੇ ਭਰਾ, ਤੇਰੇ ਪ੍ਰੇਮ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ ਇਸ ਲਈ ਜੋ ਤੇਰੀ ਵੱਲੋਂ ਸੰਤਾਂ ਦਾ ਦਿਲ ਤਾਜ਼ਾ ਹੋਇਆ ਹੈ ।। Viz kapitolaਪਵਿੱਤਰ ਬਾਈਬਲ (Revised Common Language North American Edition)7 ਮੇਰੇ ਪਿਆਰੇ ਭਰਾ, ਤੇਰੇ ਪਿਆਰ ਨੇ ਮੈਨੂੰ ਬਹੁਤ ਅਨੰਦ ਅਤੇ ਉਤਸ਼ਾਹ ਦਿੱਤਾ ਹੈ ਕਿਉਂਕਿ ਤੂੰ ਪਰਮੇਸ਼ਰ ਦੇ ਲੋਕਾਂ ਦੇ ਦਿਲਾਂ ਨੂੰ ਤਾਜ਼ਾ ਕੀਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ7 ਕਿਉਂਕਿ ਹੇ ਭਰਾ, ਤੇਰੇ ਪਿਆਰ ਨੇ ਮੈਨੂੰ ਬਹੁਤ ਖੁਸ਼ੀ ਅਤੇ ਹੌਸਲਾ ਦਿੱਤਾ ਹੈ, ਅਤੇ ਤੂੰ ਪ੍ਰਭੂ ਦੇ ਲੋਕਾਂ ਦੇ ਦਿਲਾਂ ਨੂੰ ਤਾਜ਼ਗੀ ਦਿੱਤੀ ਹੈ। Viz kapitolaPunjabi Standard Bible7 ਹੇ ਭਾਈ, ਤੇਰੇ ਪ੍ਰੇਮ ਦੇ ਕਾਰਨ ਮੈਨੂੰ ਬਹੁਤ ਅਨੰਦ ਅਤੇ ਉਤਸ਼ਾਹ ਮਿਲਿਆ, ਕਿਉਂਕਿ ਤੇਰੇ ਕਰਕੇ ਸੰਤਾਂ ਦੇ ਮਨ ਤਾਜ਼ਾ ਹੋਏ ਹਨ। Viz kapitolaਪਵਿੱਤਰ ਬਾਈਬਲ7 ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬੜਾ ਆਨੰਦ ਅਤੇ ਦਿਲਾਸਾ ਦਿੱਤਾ ਹੈ। Viz kapitola |