ਫਿਲੇਮੋਨ 1:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ। Viz kapitolaਪਵਿੱਤਰ ਬਾਈਬਲ O.V. Bible (BSI)8 ਸੋ ਭਾਵੇਂ ਮਸੀਹ ਵਿੱਚ ਮੈਨੂੰ ਦਿਲੇਰੀ ਤਾਂ ਬਹੁਤ ਹੈ ਭਈ ਜੋ ਕੁਝ ਜੋਗ ਹੈ ਉਹ ਦਾ ਤੈਨੂੰ ਹੁਕਮ ਕਰਾਂ Viz kapitolaਪਵਿੱਤਰ ਬਾਈਬਲ (Revised Common Language North American Edition)8 ਇਸ ਲਈ ਭਾਵੇਂ ਮੈਂ ਮਸੀਹ ਵਿੱਚ ਦਲੇਰ ਹੋ ਕੇ ਤੈਨੂੰ ਹੁਕਮ ਦੇ ਸਕਦਾ ਹਾਂ ਕਿ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਉਹ ਕਰ Viz kapitolaਪੰਜਾਬੀ ਮੌਜੂਦਾ ਤਰਜਮਾ8 ਇਸ ਲਈ, ਭਾਵੇਂ ਮਸੀਹ ਵਿੱਚ ਮੈਨੂੰ ਬਹੁਤ ਦਲੇਰੀ ਹੈ ਅਤੇ ਤੈਨੂੰ ਉਹ ਕਰਨ ਦਾ ਆਦੇਸ਼ ਦੇ ਸਕਦਾ ਹਾਂ ਜੋ ਤੈਨੂੰ ਕਰਨਾ ਚਾਹੀਦਾ ਹੈ, Viz kapitolaPunjabi Standard Bible8 ਇਸ ਲਈ ਭਾਵੇਂ ਮਸੀਹ ਵਿੱਚ ਮੈਨੂੰ ਬਹੁਤ ਦਲੇਰੀ ਹੈ ਕਿ ਜੋ ਉਚਿਤ ਹੈ ਉਸ ਦੇ ਵਿਖੇ ਤੈਨੂੰ ਹੁਕਮ ਦੇਵਾਂ, Viz kapitolaਪਵਿੱਤਰ ਬਾਈਬਲ8 ਇੱਕ ਗੱਲ ਅਜਿਹੀ ਹੈ ਜਿਹੜੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸੱਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸੱਕਦਾ ਹਾਂ। Viz kapitola |