Online Bible

- Reklamy -




ਫ਼ਿਲਿੱਪੈ 1:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਕਈ ਤਾਂ ਖਾਰ ਅਤੇ ਝਗੜੇ ਨਾਲ ਅਰ ਕਈ ਭਲੀ ਮਨਸ਼ਾ ਨਾਲ ਭੀ ਮਸੀਹ ਦਾ ਪਰਚਾਰ ਕਰਦੇ ਹਨ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

15 ਉਹਨਾਂ ਵਿੱਚੋਂ ਕੁਝ ਤਾਂ ਕੇਵਲ ਆਪਣੀ ਈਰਖਾ ਅਤੇ ਵਿਰੋਧੀ ਭਾਵਨਾਵਾਂ ਦੇ ਕਾਰਨ ਹੀ ਪ੍ਰਚਾਰ ਕਰਦੇ ਹਨ ਪਰ ਕੁਝ ਅਜਿਹੇ ਵੀ ਹਨ ਜਿਹੜੇ ਸੱਚੇ ਦਿਲ ਨਾਲ ਮਸੀਹ ਦਾ ਪ੍ਰਚਾਰ ਕਰਦੇ ਹਨ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

15 ਇਹ ਸੱਚ ਹੈ ਕਿ ਕੁਝ ਈਰਖਾ ਅਤੇ ਦੁਸ਼ਮਣੀ ਦੇ ਕਾਰਨ ਮਸੀਹ ਦਾ ਪ੍ਰਚਾਰ ਕਰਦੇ ਹਨ, ਪਰ ਦੂਸਰੇ ਸਦਭਾਵਨਾ ਦੇ ਕਾਰਨ।

Viz kapitola kopírovat

Punjabi Standard Bible

15 ਕੁਝ ਤਾਂ ਈਰਖਾ ਅਤੇ ਵਿਰੋਧ ਦੇ ਕਾਰਨ ਮਸੀਹ ਦਾ ਪ੍ਰਚਾਰ ਕਰਦੇ ਹਨ, ਪਰ ਕਈ ਨੇਕ ਇਰਾਦੇ ਨਾਲ ਕਰਦੇ ਹਨ

Viz kapitola kopírovat

ਪਵਿੱਤਰ ਬਾਈਬਲ

15 ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ।

Viz kapitola kopírovat




ਫ਼ਿਲਿੱਪੈ 1:15

Následuj nás:

Reklamy


Reklamy