Online Bible

- Reklamy -




ਫ਼ਿਲਿੱਪੈ 1:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ l ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

28 ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ ਜਿਹੜਾ ਓਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

28 ਆਪਣੇ ਵਿਰੋਧੀਆਂ ਤੋਂ ਕਿਸੇ ਵੀ ਗੱਲ ਵਿੱਚ ਨਾ ਡਰੋ । ਇਹ ਉਹਨਾਂ ਦੇ ਨਾਸ਼ ਦਾ ਪਰ ਤੁਹਾਡੀ ਮੁਕਤੀ ਦਾ ਸਬੂਤ ਹੈ । ਇਹ ਸਭ ਪਰਮੇਸ਼ਰ ਵੱਲੋਂ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

28 ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ। ਇਹ ਉਨ੍ਹਾਂ ਲਈ ਇੱਕ ਨਿਸ਼ਾਨੀ ਹੈ ਕਿ ਉਹ ਤਬਾਹ ਹੋ ਜਾਣਗੇ, ਪਰ ਤੁਸੀਂ ਮੁਕਤੀ ਪਾਉਗੇ, ਜੋ ਪਰਮੇਸ਼ਵਰ ਦੀ ਵੱਲੋਂ ਹੈ।

Viz kapitola kopírovat

Punjabi Standard Bible

28 ਅਤੇ ਕਿਸੇ ਗੱਲ ਵਿੱਚ ਵਿਰੋਧ ਕਰਨ ਵਾਲਿਆਂ ਤੋਂ ਨਹੀਂ ਡਰਦੇ। ਇਹ ਉਨ੍ਹਾਂ ਲਈ ਨਾਸ ਦੀ, ਪਰ ਤੁਹਾਡੇ ਲਈ ਮੁਕਤੀ ਦੀ ਨਿਸ਼ਾਨੀ ਹੈ ਅਤੇ ਇਹ ਪਰਮੇਸ਼ਰ ਦੀ ਵੱਲੋਂ ਹੈ।

Viz kapitola kopírovat

ਪਵਿੱਤਰ ਬਾਈਬਲ

28 ਅਤੇ ਤੁਹਾਨੂੰ ਉਨ੍ਹਾਂ, ਲੋਕਾਂ ਤੋਂ ਕੋਈ ਡਰ ਨਹੀਂ ਹੋਵੇਗਾ, ਜਿਹੜੇ ਤੁਹਾਡੇ ਖਿਲਾਫ਼ ਹਨ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਵੱਲੋਂ ਸਬੂਤ ਹਨ ਕਿ ਤੁਸੀਂ ਬਚਾਏ ਜਾਵੋਂਗੇ ਅਤੇ ਤੁਹਾਡੇ ਵੈਰੀ ਨਸ਼ਟ ਕੀਤੇ ਜਾਣਗੇ।

Viz kapitola kopírovat




ਫ਼ਿਲਿੱਪੈ 1:28

Následuj nás:

Reklamy


Reklamy