Online Bible

- Reklamy -




ਕਹਾਉਤਾਂ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਜੇ ਓਹ ਆਖਣ ਭਈ ਸਾਡੇ ਨਾਲ ਚੱਲ, ਅਸੀਂ ਖੂਨ ਕਰਨ ਨੂੰ ਦਾਉ ਲਾਈਏ, ਆਪਾਂ ਨਹੱਕ ਬਿਦੋਸ਼ਾਂ ਦੀ ਘਾਤ ਵਿੱਚ ਲੁਕ ਕੇ ਬੈਠੀਏ,

Viz kapitola kopírovat

ਪਵਿੱਤਰ ਬਾਈਬਲ

11 ਜੇ ਉਹ ਆਖਣ, “ਸਾਡੇ ਨਾਲ ਆਓ! ਆਓ ਆਪਾਂ ਲੁਕ ਜਾਈਏ ਅਤੇ ਕਿਸੇ ਨੂੰ ਮਾਰਨ ਲਈ ਇੰਤਜ਼ਾਰ ਕਰੀਏ। ਆਓ ਆਪਾਂ ਬਿਨਾ ਕਾਰਣ ਕਿਸੇ ਬੇਗੁਨਾਹ ਬੰਦੇ ਉੱਤੇ ਹਮਲਾ ਕਰੀਏ।

Viz kapitola kopírovat




ਕਹਾਉਤਾਂ 1:11

Následuj nás:

Reklamy


Reklamy