ਕਹਾਉਤਾਂ 1:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ! Viz kapitolaਪਵਿੱਤਰ ਬਾਈਬਲ O.V. Bible (BSI)13 ਸਾਨੂੰ ਸਭ ਪਰਕਾਰ ਦੇ ਅਣਮੁੱਲ ਪਦਾਰਥ ਮਿਲਨਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ! Viz kapitolaਪਵਿੱਤਰ ਬਾਈਬਲ13 ਅਸੀਂ ਸਾਰੀਆਂ ਕੀਮਤੀ ਚੀਜ਼ਾਂ ਲੈ ਲਵਾਂਗੇ। ਅਤੇ ਉਸ ਲੁੱਟ ਨਾਲ ਆਪਣੇ ਘਰ ਭਰ ਲਵਾਂਗੇ। Viz kapitola |