ਕਹਾਉਤਾਂ 1:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ, Viz kapitolaਪਵਿੱਤਰ ਬਾਈਬਲ O.V. Bible (BSI)15 ਹੇ ਮੇਰੇ ਪੁੱਤ੍ਰ, ਤੂੰ ਉਨ੍ਹਾਂ ਦੇ ਸੰਗ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕੀਂ, Viz kapitolaਪਵਿੱਤਰ ਬਾਈਬਲ15 ਮੇਰੇ ਬੇਟੇ, ਇਨ੍ਹਾਂ ਲੋਕਾਂ ਦੇ ਮਗਰ ਨਾ ਲੱਗੋ, ਉਨ੍ਹਾਂ ਦੇ ਰਾਹਾਂ ਤੋਂ ਆਪਣੇ ਕਦਮ ਪਰ੍ਹੇ ਰੱਖੋ। Viz kapitola |