ਕਹਾਉਤਾਂ 1:21 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ, Viz kapitolaਪਵਿੱਤਰ ਬਾਈਬਲ O.V. Bible (BSI)21 ਉਹ ਬਜ਼ਾਰਾਂ ਦਿਆਂ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰਾਂ ਵਿੱਚ ਏਹ ਗੱਲਾਂ ਕਰਦੀ ਹੈ, - Viz kapitolaਪਵਿੱਤਰ ਬਾਈਬਲ21 ਉਹ ਭੀੜ ਭਰੇ ਚੌਰਾਹਿਆਂ ਉੱਤੇ ਹੋਕਾ ਦੇ ਰਹੀ ਹੈ। ਉਹ ਸ਼ਹਿਰ ਦੇ ਫ਼ਾਟਕਾਂ ਦੇ ਨੇੜੇ ਖਲੋਤੀ ਹੈ ਅਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਸਿਆਣਪ ਆਖਦੀ ਹੈ: Viz kapitola |