ਕਹਾਉਤਾਂ 1:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ। Viz kapitolaਪਵਿੱਤਰ ਬਾਈਬਲ O.V. Bible (BSI)23 ਮੇਰੀ ਤਾੜ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ। Viz kapitolaਪਵਿੱਤਰ ਬਾਈਬਲ23 ਜੇ ਤੁਸੀਂ ਮੇਰੀ, ਤੁਹਾਨੂੰ ਸੁਧਾਰਨ ਦੀ ਪੁਕਾਰ ਦਾ ਜਵਾਬ ਦਿੱਤਾ ਹੁੰਦਾ ਮੈਂ ਤੁਹਾਨੂੰ ਉਹ ਹਰ ਗੱਲ ਦੱਸ ਦਿੰਦੀ ਜੋ ਮੈਂ ਜਾਣਦੀ ਸਾਂ। ਮੈਂ ਤੁਹਾਨੂੰ ਆਪਣਾ ਸਾਰਾ ਗਿਆਨ ਦੇ ਦਿੰਦੀ। Viz kapitola |