ਕਹਾਉਤਾਂ 1:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ, Viz kapitolaਪਵਿੱਤਰ ਬਾਈਬਲ O.V. Bible (BSI)8 ਹੇ ਮੇਰੇ ਪੁੱਤ੍ਰ, ਤੂੰ ਆਪਣੇ ਪਿਉ ਦਾ ਉਪਦੇਸ਼ ਸੁਣ, ਅਤੇ ਆਪਣੀ ਮਾਂ ਦੀ ਤਾਲੀਮ ਨੂੰ ਨਾ ਛੱਡੀਂ, Viz kapitolaਪਵਿੱਤਰ ਬਾਈਬਲ8 ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ। Viz kapitola |