ਕਹਾਉਤਾਂ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ। Viz kapitolaਪਵਿੱਤਰ ਬਾਈਬਲ O.V. Bible (BSI)9 ਕਿਉਂ ਜੋ ਓਹ ਤੇਰੇ ਸਿਰ ਲਈ ਸਿੰਗਾਰਨ ਵਾਲਾ ਸਿਹਰਾ, ਅਤੇ ਤੇਰੇ ਗਲ ਦੇ ਲਈ ਕੈਂਠਾਂ ਹੋਣਗੀਆਂ। Viz kapitolaਪਵਿੱਤਰ ਬਾਈਬਲ9 ਕਿਉਂ ਕਿ ਜੋ ਕੁਝ ਵੀ ਤੁਹਾਡੇ ਮਾਪੇ ਤੁਹਾਨੂੰ ਸਿੱਖਾਉਂਦੇ ਹਨ, ਤੁਹਾਡੇ ਸਿਰ ਤੇ ਹਾਰ ਵਾਂਗ ਜਾਂ ਤੁਹਾਡੀ ਗਰਦਨ ਦੀ ਸ਼ੋਭਾ ਵੱਧਾਉਣ ਲਈ ਖੂਬਸੂਰਤ ਹਾਰ ਵਾਂਗ ਹੁੰਦਾ ਹੈ। Viz kapitola |