Online Bible

- Reklamy -




ਜ਼ਬੂਰਾਂ ਦੀ ਪੋਥੀ 1:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਮੱਤ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜਾ ਰਹਿੰਦਾ, ਅਤੇ ਨਾ ਮਖ਼ੋਲੀਆਂ ਦੀ ਜੁੰਡੀ ਵਿੱਚ ਬਹਿੰਦਾ ਹੈ।

Viz kapitola kopírovat

ਪਵਿੱਤਰ ਬਾਈਬਲ

1 ਉਹ ਵਿਅਕਤੀ ਵਡਭਾਗਾ ਹੈ ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ। ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ।

Viz kapitola kopírovat




ਜ਼ਬੂਰਾਂ ਦੀ ਪੋਥੀ 1:1

Následuj nás:

Reklamy


Reklamy