ਜ਼ਬੂਰਾਂ ਦੀ ਪੋਥੀ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)2 ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ, ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। Viz kapitolaਪਵਿੱਤਰ ਬਾਈਬਲ2 ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ, ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ। Viz kapitola |