Online Bible

- Reklamy -




ਜ਼ਬੂਰਾਂ ਦੀ ਪੋਥੀ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਉਹ ਤਾਂ ਉਸ ਬਿਰਛ ਵਰਗਾ ਹੋਵੇਗਾ, ਜੋ ਪਾਣੀ ਦੀਆਂ ਨਦੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁਤ ਸਿਰ ਆਪਣਾ ਫਲ ਦਿੰਦਾ ਹੈ, ਜਿਹ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਸੋ ਸਫ਼ਲ ਹੁੰਦਾ ਹੈ।।

Viz kapitola kopírovat

ਪਵਿੱਤਰ ਬਾਈਬਲ

3 ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ। ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ। ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।

Viz kapitola kopírovat




ਜ਼ਬੂਰਾਂ ਦੀ ਪੋਥੀ 1:3

Následuj nás:

Reklamy


Reklamy