ਜ਼ਬੂਰਾਂ ਦੀ ਪੋਥੀ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ, Viz kapitolaਪਵਿੱਤਰ ਬਾਈਬਲ O.V. Bible (BSI)5 ਏਸ ਲਈ ਦੁਸ਼ਟ ਨਿਆਉਂ ਵਿੱਚ ਖੜੇ ਨਹੀਂ ਰਹਿਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ, Viz kapitolaਪਵਿੱਤਰ ਬਾਈਬਲ5 ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਆਂ ਕਰਨ ਲਈ ਇਕੱਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ। ਉਨ੍ਹਾਂ ਪਾਪੀਆਂ ਦਾ ਨਿਆਂ ਬੇਕਸੂਰਾਂ ਵਾਂਗ ਨਹੀਂ ਹੋਵੇਗਾ। Viz kapitola |