Online Bible

- Reklamy -




ਪ੍ਰਕਾਸ਼ ਪੱਤਰ 1:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਅਤੇ ਉਹ ਦੇ ਪੈਰ ਖਾਲਸ ਪਿੱਤਲ ਦੀ ਨਿਆਈਂ ਸਨ ਭਈ ਜਾਣੀਦਾ ਉਹ ਭੱਠੀ ਵਿੱਚ ਤਾਇਆ ਹੋਇਆ ਹੈ ਅਤੇ ਉਹ ਦੀ ਅਵਾਜ਼ ਬਾਹਲੇ ਪਾਣੀਆਂ ਦੀ ਘੂਕ ਵਰਗੀ ਸੀ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

15 ਉਹਨਾਂ ਦੇ ਪੈਰ ਭੱਠੀ ਦੇ ਵਿੱਚ ਪਿਘਲਾ ਕੇ ਸਾਫ਼ ਕੀਤੀ ਹੋਈ ਕੀਮਤੀ ਧਾਤ ਵਰਗੇ ਚਮਕੀਲੇ ਸਨ ਅਤੇ ਉਹਨਾਂ ਦੀ ਆਵਾਜ਼ ਤੇਜ਼ ਵਗਦੇ ਪਾਣੀਆਂ ਦੀ ਜ਼ੋਰਦਾਰ ਆਵਾਜ਼ ਵਰਗੀ ਸੀ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

15 ਉਸ ਦੇ ਪੈਰ ਭੱਠੀ ਵਿੱਚ ਚਮਕਦੇ ਪਿੱਤਲ ਵਰਗੇ ਸਨ, ਅਤੇ ਉਸ ਦੀ ਆਵਾਜ਼ ਤੇਜ਼ ਪਾਣੀ ਦੀ ਆਵਾਜ਼ ਵਰਗੀ ਸੀ।

Viz kapitola kopírovat

Punjabi Standard Bible

15 ਉਸ ਦੇ ਪੈਰ ਭੱਠੀ ਵਿੱਚ ਤਾਏ ਹੋਏ ਪਿੱਤਲ ਵਾਂਗ ਚਮਕ ਰਹੇ ਸਨ ਅਤੇ ਉਸ ਦੀ ਅਵਾਜ਼ ਬਹੁਤੇ ਪਾਣੀਆਂ ਦੇ ਸ਼ੋਰ ਜਿਹੀ ਸੀ;

Viz kapitola kopírovat

ਪਵਿੱਤਰ ਬਾਈਬਲ

15 ਉਸ ਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹੜ੍ਹ ਦੇ ਪਾਣੀ ਵਰਗੀ ਸੀ।

Viz kapitola kopírovat




ਪ੍ਰਕਾਸ਼ ਪੱਤਰ 1:15

Následuj nás:

Reklamy


Reklamy