ਪ੍ਰਕਾਸ਼ ਪੱਤਰ 1:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)16 ਉਹ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਲਏ ਹੋਏ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੁਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ ਅਤੇ ਉਹ ਦਾ ਮੁਖ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ Viz kapitolaਪਵਿੱਤਰ ਬਾਈਬਲ (Revised Common Language North American Edition)16 ਉਹਨਾਂ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ । ਉਹਨਾਂ ਦੇ ਮੂੰਹ ਵਿੱਚੋਂ ਦੋਧਾਰੀ ਤੇਜ਼ ਤਲਵਾਰ ਨਿੱਕਲ ਰਹੀ ਸੀ ਅਤੇ ਉਹਨਾਂ ਦਾ ਚਿਹਰਾ ਦੁਪਿਹਰ ਦੇ ਚਮਕਦੇ ਸੂਰਜ ਵਰਗਾ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ16 ਉਸ ਦੇ ਸੱਜੇ ਹੱਥ ਵਿੱਚ ਉਸ ਨੇ ਸੱਤ ਤਾਰੇ ਫੜੇ ਹੋਏ ਸਨ, ਅਤੇ ਉਸ ਦੇ ਮੂੰਹ ਵਿੱਚੋਂ ਇੱਕ ਤਿੱਖੀ ਅਤੇ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਸ ਦਾ ਚਿਹਰਾ ਸੂਰਜ ਵਰਗਾ ਸੀ ਜੋ ਆਪਣੇ ਤੇਜ਼ ਨਾਲ ਚਮਕ ਰਿਹਾ ਸੀ। Viz kapitolaPunjabi Standard Bible16 ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਸ ਦੇ ਮੂੰਹ ਵਿੱਚੋਂ ਇੱਕ ਤਿੱਖੀ ਦੋ ਧਾਰੀ ਤਲਵਾਰ ਨਿੱਕਲ ਰਹੀ ਸੀ; ਉਸ ਦਾ ਚਿਹਰਾ ਪੂਰੇ ਤਾਪ ਨਾਲ ਦਹਿਕਦੇ ਹੋਏ ਸੂਰਜ ਵਰਗਾ ਸੀ। Viz kapitolaਪਵਿੱਤਰ ਬਾਈਬਲ16 ਉਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ੜੇ ਹੋਏ ਸਨ। ਉਸ ਦੇ ਮੁੱਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ। Viz kapitola |