ਪ੍ਰਕਾਸ਼ ਪੱਤਰ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿਸ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਅਰਥਾਤ ਉਹਨਾਂ ਸਭਨਾਂ ਗੱਲਾਂ ਦੀ ਜੋ ਉਸ ਨੇ ਵੇਖੀਆਂ ਸਨ, ਗਵਾਹੀ ਦਿੱਤੀ। Viz kapitolaਪਵਿੱਤਰ ਬਾਈਬਲ O.V. Bible (BSI)2 ਜਿਹ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਸਾਖੀ ਅਰਥਾਤ ਓਹਨਾਂ ਸਭਨਾਂ ਗੱਲਾਂ ਦੀ ਜੋ ਓਨ ਵੇਖੀਆਂ ਸਾਖੀ ਦਿੱਤੀ Viz kapitolaਪਵਿੱਤਰ ਬਾਈਬਲ (Revised Common Language North American Edition)2 ਜਿਸ ਨੇ ਪਰਮੇਸ਼ਰ ਦੇ ਸੰਦੇਸ਼ ਅਤੇ ਮਸੀਹ ਯਿਸੂ ਦੇ ਬਾਰੇ ਜੋ ਕੁਝ ਦੇਖਿਆ ਉਸ ਦੀ ਗਵਾਹੀ ਦਿੱਤੀ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ2 ਇਸ ਲਈ ਯੋਹਨ ਨੇ ਪਰਮੇਸ਼ਵਰ ਦਾ ਬਚਨ ਅਤੇ ਯਿਸ਼ੂ ਮਸੀਹ ਦੀ ਗਵਾਹੀ ਦੇਖ ਕੇ ਉਹਨਾਂ ਬਾਰੇ ਗਵਾਹੀ ਦਿੱਤੀ। Viz kapitolaPunjabi Standard Bible2 ਜਿਸ ਨੇ ਪਰਮੇਸ਼ਰ ਦੇ ਵਚਨ ਅਤੇ ਯਿਸੂ ਮਸੀਹ ਦੀ ਗਵਾਹੀ ਦੇ ਵਿਖੇ ਅਰਥਾਤ ਜੋ ਕੁਝ ਉਸ ਨੇ ਵੇਖਿਆ, ਉਸ ਦੀ ਗਵਾਹੀ ਦਿੱਤੀ। Viz kapitolaਪਵਿੱਤਰ ਬਾਈਬਲ2 ਯੂਹੰਨਾ ਨੇ ਉਹ ਸਭ ਕੁਝ ਕਿਹਾ ਜੋ ਉਸ ਨੇ ਦੇਖਿਆ ਸੀ। ਇਹ ਉਹ ਸੱਚ ਹੈ ਜਿਹੜਾ ਯਿਸੂ ਮਸੀਹ ਨੇ ਉਸ ਨੂੰ ਦੱਸਿਆ ਸੀ; ਇਹ ਪਰਮੇਸ਼ੁਰ ਦਾ ਸੰਦੇਸ਼ ਹੈ। Viz kapitola |