Online Bible

- Reklamy -




ਪ੍ਰਕਾਸ਼ ਪੱਤਰ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

3 ਧੰਨ ਉਹ ਜਿਹੜਾ ਇਸ ਅਗੰਮ ਵਾਕ ਦੀਆਂ ਬਾਣੀਆਂ ਨੂੰ ਪੜ੍ਹਦਾ ਹੈ, ਨਾਲੇ ਓਹ ਜਿਹੜੇ ਸੁਣਦੇ ਹਨ ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਹ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾ ਨੇੜੇ ਹੈ।।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

3 ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਦੇ ਵਚਨਾਂ ਨੂੰ ਪੜ੍ਹਦਾ ਹੈ ਅਤੇ ਧੰਨ ਹਨ ਉਹ ਜਿਹੜੇ ਇਸ ਨੂੰ ਸੁਣਦੇ ਅਤੇ ਇਸ ਵਿੱਚ ਲਿਖੀਆਂ ਗੱਲਾਂ ਦੀ ਪਾਲਣਾ ਕਰਦੇ ਹਨ ਕਿਉਂਕਿ ਅੰਤ ਦਾ ਸਮਾਂ ਨੇੜੇ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

3 ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਨੂੰ ਪੜਦਾ ਅਤੇ ਉਹ ਜਿਹੜੇ ਇਸ ਨੂੰ ਸੁਣਦੇ ਹਨ ਅਤੇ ਜੋ ਕੁਝ ਇਸ ਵਿੱਚ ਲਿਖਿਆ ਹੈ ਉਸ ਨੂੰ ਆਪਣੇ ਮਨ ਵਿੱਚ ਰੱਖਦੇ ਹਨ, ਕਿਉਂਕਿ ਸਮਾਂ ਨੇੜੇ ਹੈ।

Viz kapitola kopírovat

Punjabi Standard Bible

3 ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਦੇ ਵਚਨਾਂ ਨੂੰ ਪੜ੍ਹਦਾ ਹੈ ਅਤੇ ਧੰਨ ਹਨ ਉਹ ਜਿਹੜੇ ਇਸ ਨੂੰ ਸੁਣਦੇ ਅਤੇ ਇਸ ਵਿੱਚ ਲਿਖੀਆਂ ਗੱਲਾਂ ਦੀ ਪਾਲਣਾ ਕਰਦੇ ਹਨ, ਕਿਉਂਕਿ ਸਮਾਂ ਨੇੜੇ ਹੈ।

Viz kapitola kopírovat

ਪਵਿੱਤਰ ਬਾਈਬਲ

3 ਧੰਨ ਹੈ ਉਹ ਜਿਹੜਾ ਪਰਮੇਸ਼ੁਰ ਦੇ ਇਸ ਸੰਦੇਸ਼ ਦੇ ਸ਼ਬਦ ਸੰਗਤ ਨੂੰ ਪੜ੍ਹਕੇ ਸੁਣਾਉਂਦਾ ਹੈ। ਅਤੇ ਧੰਨ ਹਨ ਉਹ, ਜਿਹੜੇ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ, ਜੋ ਇਸ ਵਿੱਚ ਲਿਖਿਆ ਹੋਇਆ ਹੈ। ਬਹੁਤਾ ਸਮਾਂ ਨਹੀਂ ਬਚਿਆ।

Viz kapitola kopírovat




ਪ੍ਰਕਾਸ਼ ਪੱਤਰ 1:3

Následuj nás:

Reklamy


Reklamy