Online Bible

- Reklamy -




ਰੋਮੀਆਂ 1:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਸਦਾ ਇਹ ਪ੍ਰਾਰਥਨਾ ਕਰਦਾ ਹਾਂ ਜੋ ਕਿਸੇ ਤਰ੍ਹਾਂ ਹੁਣ ਐਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਮਰਜ਼ੀ ਨਾਲ ਮੈਂ ਸਲਾਮਤੀ ਨਾਲ ਤੁਹਾਡੇ ਕੋਲ ਪਹੁੰਚਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਅਤੇ ਸਦਾ ਏਹ ਮੰਗਦਾ ਹਾਂ ਭਈ ਕਿਸੇ ਤਰਾਂ ਹੁਣ ਐੱਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਇੱਛਿਆ ਤੋਂ ਮੈਂ ਸੁਖ ਸਾਂਦ ਨਾਲ ਤੁਹਾਡੇ ਕੋਲ ਅੱਪੜਾਂ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

10 ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ । ਮੈਂ ਹਮੇਸ਼ਾ ਪਰਮੇਸ਼ਰ ਅੱਗੇ ਪ੍ਰਾਰਥਨਾ ਕਰਦਾ ਰਿਹਾ ਹਾਂ ਕਿ ਉਹ ਆਪਣੀ ਇੱਛਾ ਦੁਆਰਾ ਕੋਈ ਅਜਿਹਾ ਪ੍ਰਬੰਧ ਕਰਨ ਕਿ ਮੈਂ ਕਿਸੇ ਤਰ੍ਹਾਂ ਤੁਹਾਡੇ ਕੋਲ ਆ ਸਕਾਂ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

10 ਮੇਰੀਆਂ ਪ੍ਰਾਰਥਨਾਵਾਂ ਵਿੱਚ ਹਰ ਸਮੇਂ; ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਹੁਣ ਪਰਮੇਸ਼ਵਰ ਦੀ ਮਰਜ਼ੀ ਅਨੁਸਾਰ ਮੇਰੇ ਲਈ ਤੁਹਾਡੇ ਕੋਲ ਆਉਣ ਦਾ ਰਾਹ ਖੁੱਲ੍ਹ ਜਾਵੇ।

Viz kapitola kopírovat

Punjabi Standard Bible

10 ਅਤੇ ਹਮੇਸ਼ਾ ਆਪਣੀਆਂ ਪ੍ਰਾਰਥਨਾਵਾਂ ਵਿੱਚ ਇਹ ਬੇਨਤੀ ਕਰਦਾ ਹਾਂ ਕਿ ਜੇ ਪਰਮੇਸ਼ਰ ਦੀ ਇੱਛਾ ਹੋਵੇ ਤਾਂ ਹੁਣ ਮੈਂ ਕਿਸੇ ਤਰ੍ਹਾਂ ਤੁਹਾਡੇ ਕੋਲ ਆਉਣ ਵਿੱਚ ਸਫਲ ਹੋ ਜਾਵਾਂ।

Viz kapitola kopírovat




ਰੋਮੀਆਂ 1:10

Následuj nás:

Reklamy


Reklamy