ਰੋਮੀਆਂ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ। Viz kapitolaਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਮੈਂ ਤੁਹਾਡੇ ਦਰਸ਼ਣ ਨੂੰ ਬਹੁਤ ਤਰਸਦਾ ਹਾਂ ਭਈ ਜਾਣੋ ਕੋਈ ਆਤਮਕ ਦਾਨ ਤੁਹਾਨੂੰ ਦੁਆਵਾਂ ਜੋ ਤੁਸੀਂ ਤਕੜੇ ਹੋ ਜਾਵੋ Viz kapitolaਪਵਿੱਤਰ ਬਾਈਬਲ (Revised Common Language North American Edition)11 ਮੇਰੀ ਤੁਹਾਨੂੰ ਦੇਖਣ ਦੀ ਬਹੁਤ ਤਾਂਘ ਹੈ । ਮੈਂ ਤੁਹਾਨੂੰ ਤੁਹਾਡੇ ਉਤਸ਼ਾਹ ਦੇ ਲਈ ਆਤਮਿਕ ਵਰਦਾਨ ਦੇਣਾ ਚਾਹੁੰਦਾ ਹਾਂ । Viz kapitolaਪੰਜਾਬੀ ਮੌਜੂਦਾ ਤਰਜਮਾ11 ਮੈਂ ਤੁਹਾਨੂੰ ਵੇਖਣਾ ਚਾਹੁੰਦਾ ਹਾਂ ਤਾਂ ਜੋ ਮੈਂ ਤੁਹਾਨੂੰ ਕੁਝ ਮਜ਼ਬੂਤ ਕਰਨ ਲਈ ਕੁਝ ਆਤਮਿਕ ਦਾਨ ਦੇ ਸਕਾਂ। Viz kapitolaPunjabi Standard Bible11 ਕਿਉਂਕਿ ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਤਾਂਕਿ ਕੋਈ ਆਤਮਕ ਵਰਦਾਨ ਤੁਹਾਨੂੰ ਸੌਂਪਾਂ ਜਿਸ ਨਾਲ ਤੁਸੀਂ ਦ੍ਰਿੜ੍ਹ ਹੋ ਸਕੋ, Viz kapitolaਪਵਿੱਤਰ ਬਾਈਬਲ11 ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ। Viz kapitola |