ਰੋਮੀਆਂ 1:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ। Viz kapitolaਪਵਿੱਤਰ ਬਾਈਬਲ O.V. Bible (BSI)19 ਕਿਉਂ ਜੋ ਪਰਮੇਸ਼ੁਰ ਦੇ ਵਿਖੇ ਜੋ ਕੁਝ ਮਲੂਮ ਹੋ ਸੱਕਦਾ ਹੈ ਸੋ ਉਨ੍ਹਾਂ ਵਿੱਚ ਪਰਕਾਸ਼ ਹੈ ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪਰਗਟ ਕੀਤਾ Viz kapitolaਪਵਿੱਤਰ ਬਾਈਬਲ (Revised Common Language North American Edition)19 ਕਿਉਂਕਿ ਜੋ ਕੁਝ ਮਨੁੱਖ ਪਰਮੇਸ਼ਰ ਦੇ ਬਾਰੇ ਜਾਣ ਸਕਦੇ ਹਨ, ਉਹ ਉਹਨਾਂ ਦੇ ਸਾਹਮਣੇ ਸਾਫ਼ ਪ੍ਰਗਟ ਹੈ ਕਿਉਂਕਿ ਪਰਮੇਸ਼ਰ ਨੇ ਆਪ ਇਸ ਨੂੰ ਉਹਨਾਂ ਉੱਤੇ ਪ੍ਰਗਟ ਕੀਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ19 ਕਿਉਂਕਿ ਜੋ ਕੁਝ ਪਰਮੇਸ਼ਵਰ ਦੇ ਬਾਰੇ ਜਾਣਿਆ ਜਾ ਸਕਦਾ ਹੈ ਉਹ ਸਪੱਸ਼ਟ ਹੈ ਕਿਉਂਕਿ ਪਰਮੇਸ਼ਵਰ ਨੇ ਆਪ ਉਹਨਾਂ ਨੂੰ ਇਹ ਸਪੱਸ਼ਟ ਕੀਤਾ ਹੈ। Viz kapitolaPunjabi Standard Bible19 ਇਸ ਲਈ ਪਰਮੇਸ਼ਰ ਦੇ ਵਿਖੇ ਜੋ ਕੁਝ ਜਾਣਿਆ ਜਾ ਸਕਦਾ ਹੈ ਉਹ ਉਨ੍ਹਾਂ ਉੱਤੇ ਪਰਗਟ ਹੈ, ਕਿਉਂਕਿ ਪਰਮੇਸ਼ਰ ਨੇ ਇਸ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ ਹੈ। Viz kapitolaਪਵਿੱਤਰ ਬਾਈਬਲ19 ਪਰਮੇਸ਼ੁਰ ਆਪਣਾ ਗੁੱਸਾ ਵਿਖਾਉਂਦਾ ਹੈ ਕਿਉਂਕਿ ਜੋ ਕੁਝ ਕੋਈ ਪਰਮੇਸ਼ੁਰ ਬਾਰੇ ਜਾਣ ਸੱਕਦਾ ਹੈ ਉਹ ਸਭ ਜਾਣਦੇ ਹਨ। ਹਾਂ, ਉਸ ਨੇ ਸਪੱਸ਼ਟ ਤੌਰ ਤੇ ਆਪਣੇ ਆਪ ਨੂੰ ਲੋਕਾਂ ਨੂੰ ਵਿਖਾਇਆ ਹੈ। Viz kapitola |